ਚੋਣ ਡਿਊਟੀਆਂ ਦੌਰਾਨ ਅਧਿਆਪਕਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਸਹਾਇਕ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ
ਗੰਭੀਰ ਬਿਮਾਰੀਆ ਤੋਂ ਪੀੜਤ , ਛੋਟੇ ਬੱਚਿਆਂ ਦੀਆਂ ਮਾਵਾਂ ਹੋ ਰਹੀਆਂ ਪ੍ਰੇਸ਼ਾਨ ਮੋਰਿੰਡਾ 10 ਅਕਤੂਬਰ ( ਭਟੋਆ ) ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਜਿਲ੍ਹਾ ਇਕਾਈ ਰੂਪਨਗਰ ਵਲੋ ਈਟੀਟੀ 6635 ਦੇ ਸਹਿਯੋਗ ਨਾਲ ਚੋਣ ਡਿਊਟੀਆਂ ਵਿੱਚ ਅਧਿਆਪਕਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਅਰਵਿੰਦਰਪਾਲ ਸਿੰਘ ਸੋਮਲ ਸਹਾਇਤਾ ਕਮਿਸ਼ਨਰ ਰੂਪਨਗਰ ਨੂੰ ਜਿਲ੍ਹਾ ਪ੍ਰਧਾਨ ਗਿਆਨ ਚੰਦ, ਜਿਲ੍ਹਾ ਆਗੂ ਮਨਿੰਦਰ ਸਿੰਘ […]
Continue Reading