ਪਹਾੜਾਂ ‘ਤੇ ਬਰਫਬਾਰੀ ਤੋਂ ਬਾਅਦ ਪੰਜਾਬ ‘ਚ ਠੰਢ ਵਧੀ, ਧੁੰਦ ਕਾਰਨ ਉਡਾਣਾਂ ਦਾ ਸਮਾਂ ਤਬਦੀਲ, ਅੱਜ ਮੀਂਹ ਪੈਣ ਦੇ ਆਸਾਰ

ਚੰਡੀਗੜ੍ਹ, 15 ਨਵੰਬਰ, ਦੇਸ਼ ਕਲਿਕ ਬਿਊਰੋ :ਪਹਾੜਾਂ ‘ਤੇ ਬਰਫਬਾਰੀ ਤੋਂ ਬਾਅਦ ਚੰਡੀਗੜ੍ਹ ਅਤੇ ਪੰਜਾਬ ਦੇ ਤਾਪਮਾਨ ‘ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਵੱਧ ਤੋਂ ਵੱਧ ਦੇ ਨਾਲ-ਨਾਲ ਦਿਨ ਦਾ ਘੱਟੋ-ਘੱਟ ਤਾਪਮਾਨ ਵੀ ਹੁਣ ਡਿੱਗ ਰਿਹਾ ਹੈ। ਪਾਕਿਸਤਾਨ-ਅਫਗਾਨਿਸਤਾਨ ਸਰਹੱਦ ‘ਤੇ ਪੈਦਾ ਹੋਏ ਚੱਕਰਵਾਤ ਦਾ ਅਸਰ ਪੰਜਾਬ ‘ਤੇ ਵੀ ਪੈ ਰਿਹਾ ਹੈ। ਅੱਜ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ […]

Continue Reading

ਪੰਜਾਬ ‘ਚ ਸਵੇਰੇ-ਸ਼ਾਮ ਠੰਢ ਦੇ ਬਾਵਜੂਦ ਦੁਪਹਿਰੇ ਗਰਮੀ ਬਰਕਰਾਰ

ਚੰਡੀਗੜ੍ਹ, 18 ਅਕਤੂਬਰ, ਦੇਸ਼ ਕਲਿਕ ਬਿਊਰੋ : ਪੰਜਾਬ ਵਿੱਚ ਅੱਜ ਸ਼ੁੱਕਰਵਾਰ ਨੂੰ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ। ਸਵੇਰ ਅਤੇ ਸ਼ਾਮ ਨੂੰ ਭਾਵੇਂ ਥੋੜੀ ਠੰਡ ਹੋ ਗਈ ਹੈ, ਪਰ ਦੁਪਹਿਰ ਨੂੰ ਗਰਮੀ ਰਹੇਗੀ। ਆਉਣ ਵਾਲੇ ਦਿਨਾਂ ਵਿੱਚ ਵੀ ਮੌਸਮ ਸਾਫ਼ ਰਹੇਗਾ। 27 ਤੋਂ ਬਾਅਦ ਮੌਸਮ ਬਦਲ ਜਾਵੇਗਾ। ਇਸ ਤੋਂ ਬਾਅਦ ਠੰਡ ਵੀ ਵਧ ਜਾਵੇਗੀ।ਇਸ ਦੌਰਾਨ ਮੀਂਹ […]

Continue Reading

ਪੰਜਾਬ ਦੇ 11 ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ, ਤੂਫ਼ਾਨ ਤੇ ਬਿਜਲੀ ਚਮਕਣ ਸਬੰਧੀ ਚਿਤਾਵਨੀ ਜਾਰੀ

ਚੰਡੀਗੜ੍ਹ, 9 ਅਕਤੂਬਰ, ਦੇਸ਼ ਕਲਿਕ ਬਿਊਰੋ :ਅੱਜ ਬੁੱਧਵਾਰ ਨੂੰ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਹਿਮਾਚਲ ਦੀ ਸਰਹੱਦ ਨਾਲ ਲੱਗਦੇ ਪਠਾਨਕੋਟ, ਗੁਰਦਾਸਪੁਰ ਤੋਂ ਇਲਾਵਾ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਫ਼ਾਜ਼ਿਲਕਾ, ਮੋਗਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਸ਼ਾਮਲ ਹਨ। ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਤੂਫ਼ਾਨ ਅਤੇ ਬਿਜਲੀ […]

Continue Reading