BKU Ugrahan ਵੱਲੋਂ ਝੋਨੇ ਦੀ ਖਰੀਦ ਨਿਰਵਿਘਨ ਚਾਲੂ ਕਰਾਉਣ ਲਈ 17 ਅਕਤੂਬਰ ਤੋਂ ਟੌਲ ਪਲਾਜੇ ਟੋਲ ਮੁਕਤ ਕਰਨ ਦਾ ਐਲਾਨ 

 18 ਤੋਂ ਭਾਜਪਾ ਦੇ ਮੁੱਖ ਆਗੂਆਂ ਤੇ ਆਪ ਦੇ ਵਿਧਾਇਕਾਂ/ਸਾਂਸਦਾਂ/ਮੰਤਰੀਆਂ ਦੇ ਘਰਾਂ ਅੱਗੇ ਪੱਕੇ ਮੋਰਚੇ ਲਾਉਣ ਦਾ ਐਲਾਨ ਦਲਜੀਤ ਕੌਰ  ਚੰਡੀਗੜ੍ਹ, 15 ਅਕਤੂਬਰ, 2024: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਪੂਰੀ ਝੋਨਾ ਖ੍ਰੀਦ ਅਤੇ ਚੁਕਾਈ ਲਈ 17 ਅਕਤੂਬਰ ਤੋਂ ਟੌਲ ਪਲਾਜੇ ਫ੍ਰੀ ਕਰਨ ਅਤੇ 18 ਅਕਤੂਬਰ ਤੋਂ ਭਾਜਪਾ ਦੇ ਮੁੱਖ ਆਗੂਆਂ ਪ੍ਰਨੀਤ ਕੌਰ ਅਤੇ ਅਰਵਿੰਦ ਖੰਨਾ […]

Continue Reading