8000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 25 ਮਾਰਚ, 2025: ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਥਾਣਾ ਸਿਟੀ ਖਰੜ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਸੰਜੇ ਕੁਮਾਰ (ਨੰਬਰ 459/ਐਸ.ਏ.ਐਸ. ਨਗਰ) ਨੂੰ 8000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ […]
Continue Reading