PSPCL ਕਰਮਚਾਰੀਆਂ ਤਰਫ਼ੋਂ 35,000 ਰੁਪਏ ਰਿਸ਼ਵਤ ਲੈਣ ਵਾਲਾ ਵਿਜੀਲੈਂਸ ਵੱਲੋਂ ਕਾਬੂ

ਚੰਡੀਗੜ੍ਹ, 24 ਦਸੰਬਰ, 2024, ਦੇਸ਼ ਕਲਿੱਕ ਬਿਓਰੋਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਮੌੜ ਵਾਸੀ ਅੰਮ੍ਰਿਤਪਾਲ ਉਰਫ਼ ਕੱਦੂ ਨਾਮਕ ਵਿਅਕਤੀ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਸਬ ਡਵੀਜ਼ਨ ਦਫ਼ਤਰ ਮੌੜ ਵਿਖੇ ਤਾਇਨਾਤ ਕਰਮਚਾਰੀਆਂ ਤਰਫ਼ੋਂ 35,000 ਰੁਪਏ ਰਿਸ਼ਵਤ ਲੈਣ ਅਤੇ 20000 ਰੁਪਏ ਹੋਰ ਮੰਗਣ ਦੇ ਦੋਸ਼ ਹੇਠ […]

Continue Reading

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

ਚੰਡੀਗੜ੍ਹ, 20 ਦਸੰਬਰ, 2024, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਵਿਖੇ ਤਾਇਨਾਤ ਮਾਲ ਪਟਵਾਰੀ ਹਰਜੀਤ ਰਾਏ ਨੂੰ 4,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ […]

Continue Reading

ਸਰਕਾਰੀ ਖਜ਼ਾਨੇ ਨੂੰ ਖ਼ੋਰਾ ਲਾਉਣ ਵਾਲਾ ਭਗੌੜਾ ਠੇਕੇਦਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 17 ਦਸੰਬਰ, 2024: ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਬਿਊਰੋ ਵੱਲੋਂ ਦਰਜ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਅੰਮ੍ਰਿਤਸਰ ਦੇ ਇੱਕ ਭਗੌੜੇ ਪ੍ਰਾਈਵੇਟ ਠੇਕੇਦਾਰ ਵਿਕਾਸ ਖੰਨਾ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਮੁਲਜ਼ਮ ਨੇ ਕਈ ਵਾਰ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ, (ਏ.ਆਈ.ਟੀ.) ਅੰਮ੍ਰਿਤਸਰ ਵਿੱਚ ਨਿਧਾਰਿਤ ਕੀਮਤ ਤੋਂ […]

Continue Reading

10,000 ਰੁਪਏ ਰਿਸ਼ਵਤ ਲੈਣ ਵਾਲਾ ਪੁਲਿਸ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 17 ਦਸੰਬਰ, 2024: ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਸਬ-ਇੰਸਪੈਕਟਰ ਦਲਜੀਤ ਸਿੰਘ (ਹੁਣ ਸੇਵਾਮੁਕਤ), ਜੋ ਕਿ ਉਸ ਸਮੇਂ ਪੁਲਿਸ ਥਾਣਾ ਛਾਉਣੀ, ਅੰਮ੍ਰਿਤਸਰ ਵਿਖੇ ਤਾਇਨਾਤ ਸੀ, ਨੂੰ 10000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਮੇਂ ਉਹ ਐਨ.ਡੀ.ਪੀ.ਐਸ. ਕਾਨੂੰਨ ਅਧੀਨ ਕੇਂਦਰੀ […]

Continue Reading

ਵਿਜੀਲੈਂਸ ਬਿਊਰੋ ਨੇ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਵਿਰੁੱਧ ਭ੍ਰਿਸ਼ਟਾਚਾਰ ਦਾ ਮੁਕੱਦਮਾ ਕੀਤਾ ਦਰਜ

ਚੰਡੀਗੜ੍ਹ 13 ਦਸੰਬਰ, 2024: ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜਗਰਾਉਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਵਿਕਾਸ ਸੋਨੀ ਵਿਰੁੱਧ ਸ਼ਿਕਾਇਤਕਰਤਾ ਨੂੰ ਇੰਤਕਾਲ ਦੀ ਕਾਪੀ ਜਾਰੀ ਕਰਨ ਬਦਲੇ 1500 ਰੁਪਏ ਰਿਸ਼ਵਤ ਲੈਣ ਅਤੇ ਹੋਰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ […]

Continue Reading

20,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 11 ਦਸੰਬਰ: ਦੇਸ਼ ਕਲਿੱਕ ਬਿਓਰੋਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਕਿਲ੍ਹਾ ਲਾਲ ਸਿੰਘ ਵਿਖੇ ਤਾਇਨਾਤ ਪਟਵਾਰੀ ਸੁਰਜੀਤ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ […]

Continue Reading

2500 ਰੁਪਏ ਰਿਸ਼ਵਤ ਲੈਣ ਵਾਲੇ ਵਣ ਗਾਰਡ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਚੰਡੀਗੜ੍ਹ, 4 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਜੰਗਲਾਤ ਵਿਭਾਗ ਮਾਨਸਾ ਵਿਖੇ ਤਾਇਨਾਤ ਇੱਕ ਵਣ ਗਾਰਡ ਮਨਪ੍ਰੀਤ ਸਿੰਘ ਨੂੰ 2500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਗੁਰਪ੍ਰੀਤ ਸਿੰਘ […]

Continue Reading

ਵਿਜੀਲੈਂਸ ਬਿਊਰੋ ਵੱਲੋਂ ਬਹੁ-ਕਰੋੜੀ ਝੋਨਾ ਘੁਟਾਲੇ ‘ਚ ਭਗੌੜਾ ਗ੍ਰਿਫ਼ਤਾਰ

ਚੰਡੀਗੜ੍ਹ, 25 ਅਕਤੂਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ (ਵੀ.ਬੀ.) ਨੇ ਅੰਮ੍ਰਿਤਸਰ ਜ਼ਿਲ੍ਹੇ ‘ਚ ਹੋਏ ਬਹੁ-ਕਰੋੜੀ ਝੋਨਾ ਘੁਟਾਲੇ ਵਿੱਚ ਲੋੜੀਂਦੇ ਭਗੌੜੇ (ਪੀ.ਓ.) ਗੁਲਸ਼ਨ ਜੈਨ ਨੂੰ ਗ੍ਰਿਫ਼ਤਾਰ ਕਰਕੇ ਅਹਿਮ ਸਫ਼ਲਤਾ ਹਾਸਲ ਕੀਤੀ ਹੈ। ਦੱਸਣਯੋਗ ਹੈ ਕਿ ਗੁਲਸ਼ਨ ਜੈਨ ਨੂੰ ਅਦਾਲਤ ਨੇ ਸਾਲ 2019 ਵਿੱਚ ਭਗੌੜਾ ਕਰਾਰ ਦਿੱਤਾ ਸੀ। Vigilance Bureau ਦੇ ਅਧਿਕਾਰਤ ਬੁਲਾਰੇ ਨੇ ਅੱਜ ਇਥੇ […]

Continue Reading