‘ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਪੁਲਿਸ ਨੇ 164 ਮੈਡੀਕਲ ਦੁਕਾਨਾਂ ਦੀ ਕੀਤੀ ਚੈਕਿੰਗ

ਚੰਡੀਗੜ੍ਹ, 4 ਮਾਰਚ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ ਚੌਥੇ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 164 ਮੈਡੀਕਲ ਦੁਕਾਨਾਂ ਦਾ ਨਿਰੀਖਣ ਕੀਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਨਸ਼ੀਲੀਆਂ ਗੋਲੀਆਂ ਜਾਂ ਕਿਸੇ ਵੀ ਹੋਰ […]

Continue Reading

ਰਾਹੁਲ ਗਾਂਧੀ ਦੇ ਕਰੀਬੀ ਪੰਜਾਬ ਵਿਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਨੂੰ ਰੋਕਣ ਦੀ ਸਾਜ਼ਿਸ਼ ਰਚ ਰਹੇ ਹਨ: ਮਲਵਿੰਦਰ ਕੰਗ

ਚੰਡੀਗੜ੍ਹ, 4 ਮਾਰਚ , ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਿਛਲੇ ਕਈ ਦਿਨਾਂ ਤੋਂ ਨਸ਼ਿਆਂ ਵਿਰੁੱਧ ਜੋਰਦਾਰ ਢੰਗ ਨਾਲ ਚਲਾਈ ਜਾ ਰਹੀ ਮੁਹਿੰਮ ਨੂੰ ਇੱਕ ਐਨਜੀਓ ਵੱਲੋਂ ਹਾਈ ਕੋਰਟ ਵਿੱਚ ਚੁਣੌਤੀ ਦੇਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ’ਤੇ ਗੰਭੀਰ ਦੋਸ਼ ਲਾਏ ਹਨ। ‘ਆਪ’ ਪੰਜਾਬ ਦੇ ਸੀਨੀਅਰ ਆਗੂ ਤੇ ਸੰਸਦ ਮੈਂਬਰ ਮਲਵਿੰਦਰ […]

Continue Reading

ਯੁੱਧ ਨਸ਼ਿਆਂ ਦੇ ਵਿਰੁੱਧ: ਦੂਜੇ ਦਿਨ, ਪੰਜਾਬ ਪੁਲਿਸ ਵੱਲੋਂ 510 ਥਾਵਾਂ ’ਤੇ ਛਾਪੇਮਾਰੀ ; 43 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 2 ਮਾਰਚ: ਦੇਸ਼ ਕਲਿੱਕ ਬਿਓਰੋ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਦੇ ਵਿਰੁੱਧ’ ਮੁਹਿੰਮ ਨੂੰ ਦੂਜੇ ਦਿਨ ਵੀ ਜਾਰੀ ਰਖਦਿਆਂ, ਪੰਜਾਬ ਪੁਲਿਸ ਨੇ ਐਤਵਾਰ ਨੂੰ 510 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ’ਚ 27 ਐਫਆਈਆਰਜ਼ ਦਰਜ ਕਰਨ ਉਪਰੰਤ 43 ਨਸ਼ਾ […]

Continue Reading

ਫਿਲੌਰ ਦੇ ਪਿੰਡ ਖ਼ਾਨਪੁਰ ਅਤੇ ਮੰਡੀ ’ਚ ਨਸ਼ਾ ਸਮੱਗਲਰਾਂ ਦੀਆਂ ਅਣ-ਅਧਿਕਾਰਤ ਉਸਾਰੀਆਂ ਨੂੰ ਢਾਹਿਆ

ਚੰਡੀਗੜ੍ਹ/ਜਲੰਧਰ, 2 ਮਾਰਚ : ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੇ ਖਾਤਮੇ ਅਤੇ ਨਸ਼ਾ ਤਸਕਰਾਂ ਵਲੋਂ ਕੀਤੇ ਗੈਰ-ਕਾਨੂੰਨੀ ਕਬਜ਼ਿਆਂ ਨੂੰ ਹਟਾਉਣ ਲਈ ਜਲੰਧਰ ਦਿਹਾਤੀ ਪੁਲਿਸ ਵਲੋਂ ਸਥਾਨਕ ਸਿਵਲ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਸਬ ਡਵੀਜ਼ਨ ਫਿਲੌਰ ਦੇ ਪਿੰਡ ਖਾਨਪੁਰ ਅਤੇ ਮੰਡੀ […]

Continue Reading