ਸ਼ਿਮਲਾ, ਕੁਫਰੀ ਵਿੱਚ ਸੀਜਨ ਦੀ ਪਹਿਲੀ ਬਰਫਬਾਰੀ

ਸ਼ਿਮਲਾ, 8 ਦਸੰਬਰ, ਦੇਸ਼ ਕਲਿੱਕ ਬਿਓਰੋ : ਹਿਮਾਚਲ ਪ੍ਰਦੇਸ਼ ਵਿੱਚ ਇਸ ਸੀਜਨ ਦੀ ਐਤਵਾਰ ਨੂੰ ਪਹਿਲੀ ਬਰਫਬਾਰੀ ਹੋਈ। ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ, ਕੁਫਰੀ, ਚੂੜਧਾਰ ਅਤੇ ਸਿਰਮੌਰ ਵਿੱਚ ਅੱਜ ਬਰਫਬਾਰੀ ਹੋਈ। ਲਾਹੌਲ ਸਪੀਤੀ ਵਿੱਚ ਰੋਹਤਾਂਗ  ਦਰਾ, ਬਾਰਾਲਚਾ, ਕੋਕਸਰ, ਸਿਸੂ, ਦਾਰਚਾ, ਜਿਸਪਾ, ਕੁੰਜੁਮ ਦਰਾ ਸਮੇਤ ਉਚੀਆਂ ਪਹਾੜੀਆਂ ਉਤੇ ਵੀ ਬਰਫ ਪਈ। ਅੱਜ ਸਾਰਾ ਦਿਨ ਠੰਢੀਆਂ ਹਵਾਵਾਂ ਚਲਦੀਆਂ […]

Continue Reading

ਪੰਜਾਬ ਦਾ ਤਾਪਮਾਨ ਲਗਾਤਾਰ ਗਿਰਾਵਟ ਵੱਲ

ਚੰਡੀਗੜ੍ਹ, 21 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦਾ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ। ਦਿਨ ਦੇ ਤਾਪਮਾਨ ਵਿੱਚ 0.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜਦਕਿ ਚੰਡੀਗੜ੍ਹ ਵਿੱਚ 0.2 ਡਿਗਰੀ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ। ਜਿਸ ਤੋਂ ਬਾਅਦ ਪੰਜਾਬ ‘ਚ ਸਥਿਤੀ ਆਮ ਵਾਂਗ ਹੈ, ਜਦਕਿ ਚੰਡੀਗੜ੍ਹ ‘ਚ ਤਾਪਮਾਨ 2 ਡਿਗਰੀ ਵਧ ਗਿਆ ਹੈ। ਸੂਬੇ […]

Continue Reading

ਪੰਜਾਬ ‘ਚ ਮਾਨਸੂਨ ਦੀ ਵਿਦਾਈ ਤੋਂ ਬਾਅਦ ਮੌਸਮ ਬਦਲਿਆ, ਸਵੇਰੇ-ਸ਼ਾਮ ਠੰਢ ਦੀ ਦਸਤਕ

ਚੰਡੀਗੜ੍ਹ, 17 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਮਾਨਸੂਨ ਦੇ ਜਾਣ ਨਾਲ ਮੌਸਮ ਬਦਲ ਗਿਆ ਹੈ। ਸਵੇਰੇ-ਸ਼ਾਮ ਠੰਢ ਸ਼ੁਰੂ ਹੋ ਗਈ ਹੈ। ਇਸ ਨਾਲ ਰਾਤ ਦਾ ਤਾਪਮਾਨ ਦਿਨ ਦੇ ਮੁਕਾਬਲੇ ਤੇਜ਼ੀ ਨਾਲ ਡਿੱਗਣਾ ਸ਼ੁਰੂ ਹੋ ਗਿਆ ਹੈ। ਹਾਲਾਂਕਿ ਦਿਨ ਵੇਲੇ ਗਰਮੀ ਵੀ ਰਹਿੰਦੀ ਹੈ। ਸੂਬੇ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 0.6 ਡਿਗਰੀ ਦੀ ਗਿਰਾਵਟ ਦਰਜ ਕੀਤੀ […]

Continue Reading

ਪੱਛਮੀ ਗੜਬੜੀ ਕਾਰਨ ਮੌਸਮ ਦਾ ਮਿਜ਼ਾਜ਼ ਬਦਲਿਆ

ਚੰਡੀਗੜ੍ਹ: 06 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਪੰਜਾਬ ਅਤੇ ਚੰਡੀਗੜ੍ਹ ‘ਚ ਮੌਸਮ ਬਦਲ ਗਿਆ ਹੈ। ਇਸ ਕਾਰਨ ਰਾਤ ਸਮੇਂ ਕੁਝ ਥਾਵਾਂ ’ਤੇ ਤੇਜ਼ ਹਵਾਵਾਂ ਦੇ ਨਾਲ ਲਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ ਅਤੇ ਮੌਸਮ ਠੰਡਾ ਹੋ ਗਿਆ ਹੈ। ਅੱਜ ਵੀ ਕਈ ਇਲਾਕਿਆਂ ‘ਚ ਬੱਦਲ ਛਾਏ ਰਹਿਣਗੇ।ਜਦੋਂ ਕਿ ਮੌਸਮ ਵਿਭਾਗ ਨੇ […]

Continue Reading