ਪੰਜਾਬ ‘ਚ ਅੱਜ ਤੇ ਭਲਕੇ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ Alert ਜਾਰੀ

ਚੰਡੀਗੜ੍ਹ, 26 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਗਰਮੀ ਵਧਣੀ ਸ਼ੁਰੂ ਹੋ ਗਈ ਹੈ ਪਰ ਅੱਜ ਬੁੱਧਵਾਰ ਅਤੇ ਵੀਰਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਕੱਲ੍ਹ ਔਸਤ ਵੱਧ ਤੋਂ ਵੱਧ ਤਾਪਮਾਨ 1.2 ਡਿਗਰੀ ਸੈਲਸੀਅਸ ਵਧਿਆ, ਜੋ ਕਿ ਆਮ ਨਾਲੋਂ 4.4 ਡਿਗਰੀ ਸੈਲਸੀਅਸ ਵੱਧ ਦਰਜ […]

Continue Reading

ਕਈ ਜ਼ਿਲਿਆਂ ‘ਚ ਤਾਪਮਾਨ 34 ਤੋਂ ਪਾਰ, ਅੱਜ 2 ਡਿਗਰੀ ਹੋਰ ਵੱਧਣ ਦੀ ਸੰਭਾਵਨਾ

ਚੰਡੀਗੜ੍ਹ: 25 ਮਾਰਚ, ਦੇਸ਼ ਕਲਿੱਕ ਬਿਓਰੋਪੰਜਾਬ ਵਿੱਚ ਤਾਪਮਾਨ ਲਗਾਤਾਰ ਵਧਦਾ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਅੱਜ ਵੀ ਆਸਮਾਨ ਸਾਫ਼ ਰਹੇਗਾ, ਜਿਸ ਕਾਰਨ ਤਾਪਮਾਨ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ। 24 ਘੰਟਿਆਂ ਵਿੱਚ ਤਾਪਮਾਨ ਵਿੱਚ 2 ਡਿਗਰੀ ਸੈਲਸੀਅਸ ਤੱਕ ਦਾ ਵਾਧਾ ਦੇਖਿਆ ਜਾ ਸਕਦਾ ਹੈ, ਪਰ ਆਉਣ ਵਾਲੇ ਦਿਨਾਂ ਵਿੱਚ ਮਾਮੂਲੀ ਰਾਹਤ […]

Continue Reading

Weather Update : ਪੰਜਾਬ ‘ਚ ਤਾਪਮਾਨ 33 Degrees Celsius ਤੋਂ ਪਾਰ, ਸਤਾਉਣ ਲੱਗੀ ਗਰਮੀ

ਚੰਡੀਗੜ੍ਹ, 24 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਔਸਤ ਤਾਪਮਾਨ ਅਜੇ ਵੀ ਆਮ ਨਾਲੋਂ 2.8 Degrees Celsius ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 33.2 Degrees Celsius ਦਰਜ ਕੀਤਾ ਗਿਆ।ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਤਾਪਮਾਨ 30 Degrees Celsius ਨੂੰ ਪਾਰ ਕਰ ਗਿਆ ਹੈ। ਅੰਕੜਿਆਂ ਮੁਤਾਬਕ ਸੂਬੇ ਦੇ ਕਿਸੇ ਵੀ […]

Continue Reading

ਪੰਜਾਬ ‘ਚ ਤੇਜ਼ੀ ਨਾਲ ਵਧਣ ਲੱਗਾ ਤਾਪਮਾਨ

ਚੰਡੀਗੜ੍ਹ, 23 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਵਿੱਚ ਆਉਣ ਵਾਲੇ ਹਫ਼ਤੇ ਦੌਰਾਨ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੀਂਹ ਜਾਂ ਤੂਫਾਨ ਦੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ, 24 ਮਾਰਚ ਦੀ ਰਾਤ ਤੋਂ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋਵੇਗੀ, ਜੋ ਪੱਛਮੀ ਹਿਮਾਚਲ ਖੇਤਰ ਨੂੰ ਪ੍ਰਭਾਵਤ ਕਰੇਗੀ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਵੱਧ ਤੋਂ […]

Continue Reading

ਪੰਜਾਬ ‘ਚ ਤਾਪਮਾਨ ਵਧਣ ਲੱਗਾ, ਰਾਤਾਂ ਠੰਢੀਆਂ

ਚੰਡੀਗੜ੍ਹ, 22 ਮਾਰਚ, ਦੇਸ਼ ਕਲਿਕ ਬਿਊਰੋ :ਬੀਤੇ ਦਿਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ‘ਚ ਕੋਈ ਬਦਲਾਅ ਨਹੀਂ ਦੇਖਿਆ ਗਿਆ। ਪਰ ਇਹ ਆਮ ਨਾਲੋਂ 2.9 ਡਿਗਰੀ ਸੈਲਸੀਅਸ ਵੱਧ ਸੀ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 32.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਪੰਜਾਬ ਦੇ ਤਾਪਮਾਨ ‘ਚ ਜ਼ਿਆਦਾ […]

Continue Reading

ਪੰਜਾਬ ‘ਚ ਮੌਸਮ ਨੇ ਕਰਵਟ ਲਈ, ਪਾਰਾ 32 ਡਿਗਰੀ ਤੋਂ ਉੱਤੇ ਪਹੁੰਚਿਆ

ਚੰਡੀਗੜ੍ਹ, 21 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਮੌਸਮ ਨੇ ਕਰਵਟ ਲੈ ਲਈ ਹੈ। ਬੁੱਧਵਾਰ ਨੂੰ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਸੂਬੇ ਵਿੱਚ ਗਰਮੀ ਵਧਣੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਦਾ ਔਸਤ ਤਾਪਮਾਨ ਆਮ ਨਾਲੋਂ 2.5 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ […]

Continue Reading

ਅੱਜ ਪੰਜਾਬ ਦੇ ਸੱਤ ਜ਼ਿਲ੍ਹਿਆਂ ‘ਚ ਪਵੇਗਾ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਚੰਡੀਗੜ੍ਹ, 20 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਗਰਮੀ ਦੀ ਆਮਦ ਹੋ ਚੁੱਕੀ ਹੈ। ਰਾਜ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜਦੋਂ ਕਿ ਇਹ ਆਮ ਨਾਲੋਂ 2 ਡਿਗਰੀ ਸੈਲਸੀਅਸ ਵੱਧ ਹੈ। ਮੌਸਮ ਵਿਭਾਗ ਅਨੁਸਾਰ ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 32.6 ਡਿਗਰੀ ਸੈਲਸੀਅਸ ਦਰਜ ਕੀਤਾ […]

Continue Reading

ਪੰਜਾਬ ‘ਚ ਅੱਜ ਤੋਂ ਬਦਲੇਗਾ ਮੌਸਮ, ਦੋ ਦਿਨ ਮੀਂਹ ਪੈਣ ਦੇ ਆਸਾਰ

ਚੰਡੀਗੜ੍ਹ, 19 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਦਾ ਮੌਸਮ ਅੱਜ (19 ਮਾਰਚ) ਤੋਂ ਇੱਕ ਵਾਰ ਫਿਰ ਬਦਲ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਅਤੇ ਭਲਕੇ (20 ਮਾਰਚ) ਨੂੰ ਕਈ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਤੂਫਾਨ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ […]

Continue Reading

ਪੰਜਾਬ ‘ਚ ਵਧਣ ਲੱਗੀ ਗਰਮੀ, ਤਾਪਮਾਨ 30 ਡਿਗਰੀ ਦੇ ਨੇੜੇ ਪਹੁੰਚਿਆ

ਚੰਡੀਗੜ੍ਹ, 18 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਤੋਂ ਬਾਅਦ ਹੁਣ ਗਰਮੀ ਵਧਣੀ ਸ਼ੁਰੂ ਹੋ ਜਾਵੇਗੀ। ਪਿਛਲੇ 24 ਘੰਟਿਆਂ ‘ਚ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਇਆ ਹੈ। ਮੌਸਮ ਵਿਭਾਗ ਦੇ ਅਨੁਸਾਰ, ਰਾਜ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਹਾਲਾਂਕਿ ਇਹ ਰਾਜ […]

Continue Reading

ਪੰਜਾਬ ‘ਚ ਹੁਣ ਗਰਮੀ ਦਿਖਾਵੇਗੀ ਤੇਵਰ, ਮਾਰਚ ਮਹੀਨੇ ‘ਚ 46 ਫੀਸਦੀ ਘੱਟ ਮੀਂਹ ਪਿਆ

ਚੰਡੀਗੜ੍ਹ, 17 ਮਾਰਚ, ਦੇਸ਼ ਕਲਿਕ ਬਿਊਰੋ :ਵੈਸਟਰਨ ਡਿਸਟਰਬੈਂਸ ਸੁਸਤ ਪੈਣ ਤੋਂ ਬਾਅਦ ਪੰਜਾਬ ‘ਚ ਇਸ ਦਾ ਅਸਰ ਖਤਮ ਹੋਣਾ ਸ਼ੁਰੂ ਹੋ ਗਿਆ ਹੈ। ਸੂਬੇ ‘ਚ ਪਿਛਲੇ 24 ਘੰਟਿਆਂ ਦੌਰਾਨ ਮੀਂਹ ਨਹੀਂ ਪਿਆ ਅਤੇ ਧੁੱਪ ਨਿਕਲੀ। ਜਿਸ ਤੋਂ ਬਾਅਦ ਰਾਜ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 3.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, […]

Continue Reading