ਆਪ ਆਗੂਆਂ ਨੇ ਪਾਰਟੀ ਦਫ਼ਤਰ ਵਿੱਚ ਮਨਾਇਆ ਜਸ਼ਨ, ਢੋਲ ਵਜਾਏ, ਵੰਡੇ ਲੱਡੂ

ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸਾਰੇ ਨਵੇਂ ਚੁਣੇ ਵਿਧਾਇਕਾਂ ਨੂੰ ਉਨ੍ਹਾਂ ਦੀ ਜਿੱਤ ‘ਤੇ ਦਿੱਤੀ ਵਧਾਈ, ਲੋਕਾਂ ਦਾ ਕੀਤਾ ਧੰਨਵਾਦ ਚੰਡੀਗੜ੍ਹ, 23 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਨੇ ਵੱਡੀ ਜਿੱਤ ਦਰਜ ਕੀਤੀ ਹੈ।  ਪਾਰਟੀ ਨੇ ਚਾਰ ‘ਚੋਂ ਤਿੰਨ ਸੀਟਾਂ ‘ਤੇ ਕਬਜ਼ਾ ਕਰ ਲਿਆ ਹੈ।  ਪਹਿਲਾਂ […]

Continue Reading

ਪੰਜਾਬ ਦੀਆਂ ਚਾਰੇ ਵਿਧਾਨ ਸਭਾ ਉਪ ਚੋਣਾਂ ’ਚ 45 ਵਿਚੋਂ 30 ਉਮੀਦਵਾਰ NOTA ਤੋਂ ਵੀ ਹਾਰੇ

ਚੰਡੀਗੜ੍ਹ, 23 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ 4 ਵਿਧਾਨ ਸਭਾ ਹਲਕਿਆਂ ਵਿੱਚ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਅੱਜ ਸਾਹਮਣੇ ਆ ਚੁੱਕੇ ਹਨ। ਆਏ ਨਤੀਜਿਆਂ ਵਿੱਚ 3 ਵਿਧਾਨ ਸਭਾ ਹਲਕਿਆਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਇਕ ਕਾਂਗਰਸ ਦੀ ਜਿੱਤ ਹੋਈ ਹੈ। ਚਾਰੇ ਵਿਧਾਨ ਸਭਾ ਸੀਟਾਂ ਉਤੇ ਕੁਲ 45 ਉਮੀਦਵਾਰ ਚੋਣ ਮੈਦਾਨ ਵਿੱਚ ਸਨ। […]

Continue Reading

ਗਿੱਦੜਬਾਹਾ ਤੋਂ ਡਿੰਪੀ ਢਿੱਲੋਂ ਜੇਤੂ ਕਰਾਰ

ਗਿੱਦੜਬਾਹਾ,23ਨਵੰਬਰ, ਦੇਸ਼ ਕਲਿੱਕ ਬਿਓਰੋਪੰਜਾਬ ਦੀ ਸਭ ਤੋਂ ਵੱਧ ਚਰਚਿਤ ਤੇ ਮਹੱਤਵਪੂਰਨ ਸੀਟ ਗਿੱਦੜਬਾਹਾ ਆਮ ਆਦਮੀ ਪਾਰਟੀ ਨੇ ਜਿੱਤ ਲਈ ਹੈ। ਡਿੰਪੀ ਨੇ ਗਿੱਦੜਬਾਹਾ ਦੇ ਰਾਜਾ ਨੂੰ ਝਾੜੂ ਨਾਲ ਹੂੰਝ ਦਿੱਤਾ ਹੈ। ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਇਹ ਸੀਟ 21801 ਵੋਟਾਂ ਦੇ ਵੱਡੇ ਫਰਕ ਨਾਲ ਜਿੱਤ ਕੇ ਆਮ ਆਦਮੀ ਦੀ ਝੋਲੀ ਪਾਈ ਹੈ। […]

Continue Reading

ਜ਼ਿਮਨੀ ਚੋਣਾਂ ‘ਚ ਹੋਈ ਜਿੱਤ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

ਚੰਡੀਗੜ੍ਹ, 23 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਹੋਈਆਂ 4 ਵਿਧਾਨ ਸਭਾ ਹਲਕਿਆਂ ਵਿੱਚ ਹੋਈ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਤਿੰਨ ਹਲਕਿਆਂ ਵਿੱਚ ਹੋਈ ਜਿੱਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਵਧਾਈ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ਜ਼ਿਮਨੀ ਚੋਣਾਂ ‘ਚ ਸ਼ਾਨਦਾਰ ਜਿੱਤ ਲਈ ਪੰਜਾਬੀਆਂ ਨੂੰ ਬਹੁਤ ਬਹੁਤ ਵਧਾਈਆਂ। […]

Continue Reading

ਡੇਰਾ ਬਾਬਾ ਨਾਨਕ : ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਰੰਧਾਵਾ ਜਿੱਤੇ

ਡੇਰਾ ਬਾਬਾ ਨਾਨਕ, 23 ਨਵੰਬਰ, ਨਰੇਸ਼ ਕੁਮਾਰ : ਡੇਰਾ ਬਾਬਾ ਨਾਨਕ ਵਿੱਚ ਹੋਈਆਂ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਚੋਣ ਜਿੱਤ ਗਏ ਹਨ। ‘ਆਪ’ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੇ ਆਪਣੇ ਵਿਰੋਧੀ ਕਾਂਗਰਸੀ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਨੂੰ ਹਰਾਇਆ। ‘ਆਪ’ ਉਮੀਦਵਾਰ ਨੇ ਕਾਂਗਰਸੀ ਉਮੀਦਵਾਰ ਨੂੰ 5722 ਵੋਟਾਂ ਦੇ ਫਰਕ ਨਾਲ ਹਰਾ ਕੇ […]

Continue Reading

ਚੱਬੇਵਾਲ ਤੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਅੱਗੇ

ਚੰਡੀਗੜ੍ਹ, 23 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੀਆਂ ਚਾਰ ਵਿਧਾਨ ਸਭਾ ਵਿੱਚ ਹੋਈਆਂ ਜ਼ਿਮਨੀ ਚੋਣਾਂ ਦੇ ਰੁਝਾਨ ਆਉਣੇ ਸ਼ੁਰੂ ਹੋ ਗਏ ਹਨ। ਰੁਝਾਨਾਂ ਵਿੱਚ ਦੋ ਵਿਧਾਨ ਸਭਾ ਸੀਟਾਂ ਤੋਂ ਕਾਂਗਰਸ ਅਤੇ ਦੋ ਤੋਂ ਆਮ ਆਦਮੀ ਪਾਰਟੀ ਅੱਗੇ ਚਲ ਰਹੀ ਹੈ। ਚੱਬੇਵਾਲ ਤੋਂ 5ਵੇਂ ਰਾਊਂਡ ਤੱਕ ਆਮ ਆਦਮੀ ਪਾਰਟੀ ਦਾ ਉਮੀਦਵਾਰ 8508 ਵੋਟਾਂ ਦੇ ਫਰਕ […]

Continue Reading