ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼
ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼ * ਖੇਤੀਬਾੜੀ ਮੰਤਰੀ ਨੇ ਗੁਣਵੱਤਾ ਨਿਯੰਤਰਣ ਮੁਹਿੰਮ ਤਹਿਤ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੇ ਨਮੂਨੇ ਲੈਣ ਸਬੰਧੀ ਟੀਚੇ ਪੂਰੇ ਕਰਨ ਲਈ ਕਿਹਾ ਚੰਡੀਗੜ੍ਹ, 21 ਜਨਵਰੀ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚ ਖੇਤੀਬਾੜੀ ਵਿਭਾਗ ਨਾਲ ਸਬੰਧਤ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ […]