ਗੈਂਗਸਟਰ ਗੋਲਡੀ ਬਰਾੜ ਦਾ ਭਰਾ ਬਣ ਕੇ ਆਟੋਮੋਬਾਈਲ ਸ਼ੋਅਰੂਮ ਮਾਲਕ ਕਰੋੜ ਰੁਪਏ ਦੀ ਫਿਰੌਤੀ ਮੰਗਣ ਵਾਲਾ ਗ੍ਰਿਫਤਾਰ
ਚੰਡੀਗੜ੍ਹ, 20 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਇੱਕ 24 ਸਾਲਾ ਨੌਜਵਾਨ, ਜੋ ਖੁਦ ਨੂੰ ਵਿਦੇਸ਼ੀ ਗੈਂਗਸਟਰ ਗੋਲਡੀ ਬਰਾੜ ਦਾ ਭਰਾ ਦੱਸ ਕੇ ਇੱਕ […]