ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ ਅੱਜ; ਸਿਆਸੀ ਹਲਚਲ ਤੇਜ਼
ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ ਅੱਜ; ਸਿਆਸੀ ਹਲਚਲ ਤੇਜ਼ ਅੰਮ੍ਰਿਤਸਰ, 20 ਨਵੰਬਰ, 2026: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ ਨਵੇਂ ਪ੍ਰਧਾਨ ਅਤੇ ਅੰਤ੍ਰਿੰਗ ਕਮੇਟੀ ਦੀ ਸਾਲਾਨਾ ਚੋਣ ਅੱਜ ਸਥਾਨਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਣ ਵਾਲੇ ਜਨਰਲ ਇਜਲਾਸ ਦੌਰਾਨ ਕੀਤੀ ਜਾਵੇਗੀ। ਇਸ ਅਹਿਮ ਚੋਣ ਪ੍ਰਕਿਰਿਆ ਨੂੰ ਲੈ ਕੇ ਪੰਥਕ ਅਤੇ […]








